100+ ਪੰਜਾਬੀ ਰੋਮਾਂਟਿਕ ਸਟੇਟਸ - Romantic Status Shayari in Punjabi 2024

Romantic Love Status in Punjabi - ਹੈਲੋ ਦੋਸਤੋ, ਜੇਕਰ ਤੁਸੀਂ ਪੰਜਾਬੀ ਰੋਮਾਂਟਿਕ ਲਵ ਸਟੇਟਸ ਲੱਭ ਰਹੇ ਹੋ, ਤਾਂ ਤੁਸੀਂ ਸਹੀ ਜਗ੍ਹਾ 'ਤੇ ਹੋ, ਇਸ ਪੋਸਟ ਵਿੱਚ ਤੁਹਾਨੂੰ ਬਹੁਤ ਸਾਰੇ ਬਹੁਤ ਵਧੀਆ ਪੰਜਾਬੀ ਰੋਮਾਂਟਿਕ ਲਵ ਸਟੇਟਸ ਮਿਲਣਗੇ ਉਹ ਵੀ ਪੰਜਾਬੀ ਫੌਂਟ ਵਿੱਚ। ਉਮੀਦ ਹੈ ਕਿ ਤੁਹਾਨੂੰ ਇਹ ਪੋਸਟ ਪਸੰਦ ਆਵੇਗੀ।

Romantic Love Status in Punjabi

[Best] Romantic Status in Punjabi for Whatsapp & Facebook 2024

ਮਾੜੇ ਭਾਵੇ ਲੱਖ ਮਿੱਠੀਏ , ਪਰ ਮਾੜੀ ਨਹੀਓ ਅੱਖ ਮਿੱਠੀਏ


ਮੈਂ ਤਾਂ ਅੱਜ ਵੀ ਉਹਦੇ ਝੂਠੇ ਵਾਦਿਆ ਨੂੰ ਯਾਦ ਕਰਕੇ ਹੱਸ ਪੈਂਦਾ ਹਾਂ , ਤੇ ਲੋਕ ਪੁੱਛਦੇ ਨੇ ਕਿ ਤੈਨੂੰ ਏਨੀ ਖੁਸ਼ੀ ਕਿੱਥੋਂ ਨਸੀਬ ਹੁੰਦੀ ਹੈ.


ਇਸ਼ਕ ਨਿਮਾਣਾ ਰਾਹ ਤੱਕਦਾ, ਹੁਸਨ ਹਮੇਸ਼ਾ ਆਕੜ ਰੱਖਦਾ .


ਲੋਕ ਕਹਿੰਦੇ ਨੇ ਓਹ ਮੇਨੂੰ ਪਿਆਰ ਨਹੀਂ ਕਰਦੀ , ਕਰਦੀ ਤਾਂ ਹੈ ਪਰ ਇਕਰਾਰ ਨਹੀਂ ਕਰਦੀ


ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ , ਸਭ ਮਨਜ਼ੂਰ ਹੈ ਮੇਨੂੰ , ਸਾਥ ਬੱਸ ਤੇਰਾ ਹੋਵੇ


ਅੱਜ ਅਸੀਂ ਵੀ ਇੱਕ ਨੇਕ ਕੰਮ ਕਰ ਆਏ , ਦਿਲ ਦੀ ਵਸੀਅਤ ਕਿਸੇ ਦੇ ਨਾਮ ਕਰ ਆਏ


ਹੋਵੇ ਜੇ ਮਹਿਬੂਬ ਕਿਸੇ ਦਾ ਤੇਰੇ ਵਾਂਗੂ ਸੋਹਣਾ,
ਰੱਬ ਦਾ ਸ਼ੁਕਰਗੁਜ਼ਾਰ ਬੰਦੇ ਨੂੰ ਚਾਹੀਦਾ ਫਿਰ ਹੋਣਾ 😍 !!


 ਰੱਬਾ ਤੂੰ ਵੀ ਕਦੇ ਦੂਰ ਹੋ ਕੇ ਦੇਖੀ ਆਪਣੀ,
ਸਭ ਤੋਂ ਪਿਆਰੀ ਚੀਜ਼ ਤੋ..
ਫੇਰ ਦੱਸੀਂ ਰੋਨਾ ਆਂਉਦਾ ਕੇ ਨਹੀਂ💔💔 !!


 #ਮੇਰੀ🙆 ਨੀਵੀਂ👇 ਪਾਈ😁 ਅੱਖ 👀ਵੀ ਕੁਝ 👐ਕਹਿੰਦੀ 😱ਆ,
ਕਿਸਮਤ😜 ਵਾਲੇ ਨੇ😊 ਉਹ👆, ਜਿੰਨਾ👥 ਦੀ ਅੱਖ👀 ਵਿੱਚ ਸਾਡੀ 🙆ਅੱਖ👀 ਪੈਂਦੀ 😘ਆ !!


 ਤੇਰੇ #Bina ਜੀਨ ਦੀ ਗੱਲ..
ਬੜੀ ਅੋਖੀ #Lgdi😍😥 !!


 #ਸੂਰਤ ਤਾਂ ਸਿਰਫ ਅੱਖਾਂ ਦੀ ਰੀਝ ਪੂਰੀ ਕਰਦੀ ਅਾ,
ੲਿਹ ਤਾਂ ਮਨ ਦੀ ਤੱਕਣੀ ਹੁੰਦੀ ਜੋ #ਸੀਰਤ ਨੂੰ ਨਾਪਦੀ ਹੈ😊 !!


ਸੋਹਣੇਆ😍 ਸੱਜਣਾ ਜੇ ਤੇਰੇ ਨਾਲ ਯਾਰੀ ✌ਨਾ ਹੁੰਦੀ,
ਤਾ ਸੋਂਹ ਤੇਰੀ 😐ਸਾਨੂੰ ਜਿੰਦਗੀ ਐਣੀ ਪਿਆਰੀ 😍ਨਾ ਹੁੰਦੀ !!


 ਜਦੋ ਤੇਰੇ ਹੱਥ 👐ਵਿੱਚ ਮੇਰਾ ਹੱਥ ਹੁੰਦਾ,
ਸੋਂਹ ਰੱਬ ਦੀ ਉਹ Time🕓 ਬੜਾ ਅੱਤ ਹੁੰਦਾ😘 !!


 ਹੁਣ ਤਾਂ 💖💖 ਦਿਲ ਵੀ😄 ਧਮਕੀ ਦਿੰਦਾ ਹੈ ਮੈਨੂੰ,
ਕਹਿੰਦਾ ਉਸਨੂੰ 🤣🙇🙇 ਯਾਦ ਕਰ ਨਹੀ ਤਾਂ ਮੈ
💗💗ਧੜਕਣਾ ਬੰਦ ਕਰ ਦੂੰ !!


 ਰਿਸ਼ਤਾ ਤੇਰਾ 👉 ਜਾਨ ਮੇਰੀ 👫 , ਰੱਖੀ ਬਸ ਇੱਦਾ ਹੀ ਪੁਗਾਕੇ ਸੱਜਣਾ, 💋 ❤
ਤੇਰੇ ਹੱਥਾ ਵਿੱਚ ਹੱਥ ਮੇਰਾ 👫 , ਛੱਡੀ ਨਾ ਕਦੇ ਵੀ ਇਹ ਸਾਥ ਸੱਜਣਾ !!


 ਰੂਹਾਂ ਵਾਲਾ ਮੇਲ ਸੱਚੀ ਰੱਬ ਨੇ ਕਰਵਾਇਆ ਏ👫, 💖🌙
ਚੰਨ ਤੋਂ ਵੀ ਸੋਹਣਾ👌ਯਾਰ ਮੇਰੀ ਝੋਲੀ ਪਾਇਆ ਏ !!

Love Status in Punjabi for Whatsapp, facebook, Instagram

 ਮੈਨੂੰ ਇਸ਼ਕ਼ ਤੇਰੇ ਵਿਚ ਰੰਗਿਆ ਚਾਰ ਚੁਫੇਰਾ ਦਿਸਦਾ ਹੈ,
ਹੁਣ ਹਰ ਸ਼ੈ 'ਚੋ ਸੱਜਣਾ ਵੇ ਤੇਰਾ ਚਿਹਰਾ ਦਿਸਦਾ ਹੈ !! 😘


ਦਿਲ ਦਰਿਆ ਸੁਮਦਰੋ ਡੂਘੇ ਕੌਣ ਦਿਲਾਂ ਦੀਆ ਜਾਣੇ ਗੁਲਾਮ ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇ


ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ


ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ


ਤੇਰਾ __ਨਾਮ 😃 __ਸੋਹਣਿਅਾ 😍 ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ 🏠 ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ 🍛 ਸਿਖਣਾ..😘😘


ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ


ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ....😘


ਨੀ ਅਸੀਂ 👮 ਸੱਚੇ ਪਿਅਾਰਾਂ ❤ ਵਾਲੇ ਹਾਂ. , ਕਦੇ ਕਿਸੇ ਦਾ time⏰ ਨੀ ਚੱਕੀ ਦਾ . ਕੱਪੜੇ 👖👕ਮੈਲੇ ਪਾ ਸਕਦੇ ਅਾ , ਪਰ dil ❤ ਨੂੰ ਸਾਫ ਰੱਖੀ ਦਾ


ਤੂੰ ਹੀ ਸੀ ਤੂੰ ਹੀ ਏ ਤੂੰ ਹੀ ਰਹੇਂਗੀ


ਤੇਰੀ ਮੇਰੀ.. ਮੇਰੀ ਤੇਰੀ ਗੱਲ ਨਾ ਬਣੇ ਲੋਕੀ ਫਿਰਦੇ ਨੇ ਜੋੜੀਆਂ ਬਣਾ ਕੇ...♥♥


ਗੱਲ ਤਾਂ ਸਾਰੀ 👥 ਜਜ਼ਬਾਤਾਂ ਦੀ ਅਾ, ਕੲੀ ਵਾਰੀ ਪਿਅਾਰ 👪 ਤਾਂ ਲਾਵਾਂ ਲੈਣ ਤੋ ਬਾਦ ਵੀ ਨਹੀ ਹੁੰਦਾ


ਜੀਣਾ ਮਰਨਾ ਹੋਵੇ ਨਾਲ ਤੇਰੇ , ਕੋਈ ਸਾਹ ਨਾ ਤੇਰੇ ਤੋਂ ਵੱਖ ਹੋਵੇ , ਤੈਨੂੰ ਜਿੰਦਗੀ ਆਪਣੀ ਆਖ ਸਕਾਂ , ਬਸ ਏਨਾ ਕੁ ਤੇਰੇ ਤੇ ਹੱਕ ਹੋਵੇ


ਮਾਂ ਬਿਨਾਂ ਨਾ ਕੋਈ ਘਰ ਬਣਦਾ ਏ.....ਪਿਓ ਬਿਨਾਂ ਨਾ ਕੋਈ ਤਾਜ , ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ.....ਪਿਓ ਦੇ ਸਿਰ ਤੇ ਰਾਜ


ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!


👉✌ ਦੋ ਚੀਜ਼ਾਂ ਨੂੰ 😢ਯਾਦ ਕਰਕੇ 👳 ਬੰਦਾ ਸਾਰੀ ਜ਼ਿੰਦਗੀ 😀ਮੁਸਕਰਾਉਦਾ ਰਹਿੰਦਾ ! 👆ਪਹਿਲਾ 💟ਪਿਆਰ, ਤੇ ✌ਦੂਜਾ ScHooL ਵਾਲੇ 👬ਯਾਰ


ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ..... ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ....!


ਇਸ਼ਕ ਕਦੇ ਝੂਠਾ ਨਹੀ ਹੁੰਦਾ...ਝੂਠੇ ਤਾਂ ਕਸਮਾਂ ਤੇ ਵਾਦੇ ਹੁੰਦੇ ਨੇ...!!


ਮੈਂ ਮਾਂ ਵਾਸਤੇ ਕੀ ਲਿੱਖਾ 💕💕 ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ 💕💕


ਵਾਅਦੇ ਭਾਵੇ ਲੱਖ ਕਰਦੇ ਨੇ ਲੋਕੀ ਮਾਪਿਆ ਜਿਨਾ ਨਾ ਕੋਈ ਪਿਆਰ ਕਰਦਾ


ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ਸਾਡੇ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਏ


💞ਸਾਡੇ ਉਤੇ ਹੱਕ ਵੀ👫 ਉਹੀ ਜਤਾਉਂਦੇ ਨੇ,, ਜੋ ਸਾਨੂੰ ਆਪਣਾ ਸਮਝਦੇ ਨੇ..😘


ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ


ਮੈਂ ਤੈਨੂੰ ਬਹੁਤ ਪਿਆਰ ਕਰਦਾ ਹਾਂ, ਕਮਲੀਏ!


ਜ਼ਿੰਦਗੀ ਬਹੁਤ ਸੋਹਣੀ ਹੈ...ਸਾਰੇ ਏਹੀ ਕਹਿੰਦੇ ਨੇਂ, ਪਰ ਜਦੋਂ ਤੈਨੂੰ ਦੇਖਿਆ ਤਾਂ ਯਕੀਨ ਜਿਹਾ ਹੋ ਗਿਆ


ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ


ਕਦੇ ਉਹਨਾਂ ਦੀ ਕਦਰ ਕਰਕੇ ਦੇਖੋ ਜੋ ਤਹਾਨੂੰ ਬਿਨਾਂ ਮਤਲਬ ਤੋਂ ਪਿਆਰ ਕਰਦੇ ਨੇਂ


ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ

True Punjabi Love Status

ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।


ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ


ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ , ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ ।


ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..


ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ


ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ


ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ.


ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ…ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ


ਕੋਈ ਮੌੜ ਲਿਆਵੋ ਨੀਂ ਯਾਰ ਮੇਰਾ ਛੱਡ ਗਿਆ


ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ, ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇ


ਤੈਨੂੰ ਵਿੱਚ ਖੁਆਬਾ ਦੇ ਨਿੱਤ ਗਲਵੱਕੜੀ ਪਾਉਨੀਂ ਆ, ਮੈਂ ਤੈਨੂੰ ਦੱਸ ਨਹੀਂ ਸਕਦੀ ਮੈਂ ਤੈਨੂੰ ਕਿੰਨਾ ਚਾਹੁੰਦੀ ਆ


ਰੱਬਾ ਮੇਰੇ ਪਿਆਰ ਨੂੰ ਅੱਖਾ ਸਾਹਮਣੇ ਰਹਿਣ ਦੇ , ਰੱਜਿਆ ਨੀ ਦਿਲ ਅਜੇ ਹੋਰ ਤੱਕ ਲੈਣ ਦੇ


ਮੇਰੇ ਕਰਮਾ ਚ ਲਿੱਖਿਆ ਪਿਆਰ ਤੇਰਾ ਮੈ ਹੁਣ ਉਮਰਾ ਤੱਕ ਨਿਭਾਵਾਗੀ


ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ


ਚਿੱਤ ਮੇਰਾ ਤੇ ਚੇਤਾ ਤੇਰਾ ❤


ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।


ਕਿਥੋ ਤਲਾਸ਼ kareGi " mere " ਜਿਹੇ ਸਖਸ਼ ਨੂੰ.....ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ v kre..


ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ ।


ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.


ਕਿਸੇ ਨਾਲ ਪਹਿਲਾਂ ਵਾਅਦੇ ਕਰ ਲੈਣਾ, ਫਿਰ ਬਾਅਦ ਵਿੱਚ ਕਿਸੇ ਗੱਲ ਤੇ ਨਾਰਾਜ਼ ਹੋ ਕੇ ਜਾਂ ਮਜ਼ਬੂਰੀ ਦੱਸ ਕੇ ਰਿਸ਼ਤਾ ਖਤਮ ਕਰ ਲੈਣਾ..ਕਿ ਇਸਨੂੰ ਪਿਆਰ ਕਹਿੰਦੇ ਹਨ?


♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ


👀 ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ


ਇਹ ਜ਼ਿੰਦਗੀ ਏਨੀ ਛੌਟੀ ਏ, ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ ਸਿਰਫ ਤੇਰੇ ਹਾਂ, ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ..‪‬


ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।


 ਤੇਰੇ ਬਿਨਾ ਜੀਣਾ ਸਜ਼ਾ ਹੋ ਗਿਆ, 💕
ਵੇ ਸਾਨੂੰ ਇਸ਼ਕ ਤੇਰੇ ਦਾ ਨਸ਼ਾ ਹੋ ਗਿਆ💞 !!


 👰🏼ਸੋਹਣੀਏ ਨੀ ਦਿੱਲ ਵੱਟੇ💞 ਲੈਣਾਂ ਤੇਰਾ ਦਿੱਲ 💘ਦੱਸ ਦੲੈਂ ਗੀ ਕੇ ਨਈਂਂ..
😎ਅਸੀਂ ਕਦੇ ਆਖੀਏ ਜੇ ਕੱਲੀ 💑ਕਿੱਤੇ ਮਿੱਲ ਕੁੱਝ ਕਹੈ ਗੀ ਕੇ 🤷‍♀️ਨਈਂਂਂਂਂ !!

Two Line Punjabi Status

 ਭਾੰਵੇ🚗ਗੱਡੀਆੰ ਤੇ💪ਲੋਗੋ ਲਾ ✌ਮੰਡੀਰ ਰੱਖਦੀ,
〰ਮੁੱਛ ਕਾਰਾਂ ਨਾਲੋਂ #ਮਰਦਾਂ 👳 ਦੇ ਮੂੰਹ ਤੇ ਜੱਚਦੀ !!


ਮੈਨੂੰ # ਕਹਿੰਦੀ ਜੇ # ਮੈ😒ਰੁੱਸ # ਗਈ ਤੇ
ਤੁਹਾਨੁੰ👉 # ਮਨਾਣਾ❌ ਨੀ ਆਣਾ,
#ਮੈਂ ਕਿਹਾ ਕਮਲੀਏ # ਮਨਾਉਣ ਦੀ ਗੱਲ ਛੱਡ,
ਤੇਰੇ👰ਤੋਂ ਤਾਂ # ਰੁਸਿਆ ਹੀ ਨੀ # ਜਾਨਾ😃👉😊 !!


 ਜਿਸਦੇ ਲਫ਼ਜ਼ਾਂ 😏ਵਿੱਚ ਸਾਨੂੰ ਆਪਣਾ ਅਕਸ ਮਿਲਦਾ ਹੈ,😍
ਬਹੁਤ ਨਸੀਬਾਂ😉 ਨਾਲ ਇੱਦਾ ਦਾ ਸਾਨੂੰ ਸ਼ਕਸ ਮਿਲਦਾ ਹੈ !!😍


 ਹਰ ਵੇਲੇ ਮੈਂ ਖਿਆਲ ੳੁਹਦੇ ਚੱਕੀ ਫਿਰਦੀ,😍
ਮੇਰੀ ਬੇਬੇ ਦਾ ਜਵਾੲੀ, ਬੜਾ ਅੱਤ ਲੱਗਦਾ🙈 !!


ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ


ਸੋਹਣੇ ਹਾਂ ਜਾਂ ਨਹੀ.. ਇਹ ਤਾਂ ਰੱਬ ਜਾਣਦਾ ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ


ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ


ਰੱਬ ਵਰਗੀ ਮਾਂ ਮੇਰੀ ਦੇ ਮੇਰੇ ਸਿਰ ਕਰਜ ਬੜੇ ਨੇ, ਉਹਨੂੰ ਹਰ ਖੁਸ਼ੀ ਦਿਖਾਵਾਂ ਮੇਰੇ ਵੀ ਫਰਜ ਬੜੇ ਨੇ..।


ਮੇਰੀਆਂ ਸੋਚਾਂ ਨੇ ਖੁਦਕਸ਼ੀ ਕਰ ਲਈ..! ਚੰਦ ਰਿਸ਼ਤਿਆਂ ਨੂੰ ਜ਼ਿੰਦਗੀ ਦੇਣ ਲਈ.. !


ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ … ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ


ਜ਼ਿੰਦਗੀ ਚ ਸੱਬ ਤੋ ਖਾਸ ਇਨਸਾਨ ਓਹ ਹੁੰਦਾ ਹੈ.. ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ


ਤੇਰੀ 👀ਅੱਖੀਆ ‘ਚ ਨੂਰ ਕਿੰਨਾ 😍ਸਾਰਾ
ਗੱਲਾਂ ‘ਚ ਸਕੂਨ ਸੀ ਸੱਜਨਾ..☺☺
ਮੈਂਨੂੰ ਲੱਗਿਆ ਅੱਲ੍ਹਾ ਨੀ ਅਵਾਜ਼ ਮਾਰੀ
ਬੁਲਾਇਆ ਮੈਂਨੂੰ .. ਤੂੰ ਸੀ ਸੱਜਣਾ ..😍😍 !!
#Ego😏 ਦੀਖਾ ਕੇ ਕੋਈ # ਰਿਸ਼ਤਾ💔 ਤੋੜਨ ਨਾਲੋੋ # ਚੰਗਾ ਹੈ,
ਕੇ # ਅਫਸੋਸ_ਮੰਗ ਕੇ ਓ ਰਿਸ਼ਤਾ🤝 # ਨਿਭਾਇਆ ਜਾਵੇ 👉😊 !


ਪਾਣੀ 🌊 ਵਿੱਚ # ਫੁੱਲ 🌷ਤਰਦਾ😉,
ਸਾਂਭ ਸਾਂਭ 😱 ਤੈਨੂ ਰੱਖੀਏ👫,
ਏਹੀ ਸਾਡਾ✌ # ਦਿਲ 💟ਕਰਦਾ😁 !!


 ਇਹ ਲਾਇਫ ਵੀ ਕੋਈ ਲਾਈਫ ਹੈ🙆‍♀️,
ਉਹ ਮੇਰੇ ਸੋਹਰੇ ਘਰ ਬੈਠਾ, ਤੇ ਮੈਂ ਉਸਦੇ !!😜


 ਰੱਬ ਕਰੇ ਤੂੰ ਸਦਾ ਹਸਦੀ ਰਹੇ , ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ , ਹੋਰ ਕੀ ਦੁਯਾ ਮੰਗਾ ਰੱਬ ਤੋਂ, ਤੈਨੂ ਸਾਡੀ ਵੀ ਉਮਰ ਲੱਗ ਜਾਵੇ


ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ , ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ


ਤੂੰ ਕੀ ਜਾਨੇ ਤੇਨੂੰ ਕਿੰਨਾ ਪਿਆਰ ਕਰੀਏ , ਯਾਰਾ ਤੇਨੂੰ ਕਿਵੇ ਇਜਹਾਰ ਕਰੀਏ , ਤੂੰ ਤਾ ਸਾਡੇ ਇਸ਼ਕੇ ਦਾ ਰੱਬ ਹੋ ਗਿਓ, ਇੰਨਾ ਤੇਰੇ ਉੱਤੇ ਐਤਬਾਰ ਕਰੀਏ ॥


ਅਜੀਬ ਅਦਾ ਹੈ ਤੇਰੇ ਦਿਲ ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ ਤੇ ਨਰਾਜਗੀ ਵੀ ਸਾਡੇ ਨਾਲ ਹੈ , ਸ਼ਿਕਾਇਤ ਵੀ ਸਾਡੇ ਨਾਲ ਤੇ ਪਿਆਰ ਵੀ ਸਾਡੇ ਹੀ ਨਾਲ ਹੈ।


ਜਿਉਣਾ ਮਰਨਾ ਹੋਵੇ ਨਾਲ ਤੇਰੇ, ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ, ਤੈਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇ


ਪਿਆਰ ਦੀ ਇਕ ਨਿਕੀ ਜਹੀ ਪਰਿਭਾਸ਼ਾ-ਮੈਂ ਸ਼ਬਦ ਤੇ ਤੂ ਅਰਥ ਤੇਰੇ ਬਿਨਾ ਮੈਂ ਵਿਅਰਥ


ਕੋਈ ਮਹਿੰਗਾ ਤੋਹਫ਼ਾ ਦੇ ਸਕਾ ਇਹ ਤਾਂ ਹਾਲਾਤ ਨਹੀਂ ਮੇਰੇ ....ਬੱਸ ਇੱਕ ਵਕਤ ਹੈ ਜੋ ਸਾਇਦ ਹਰ ਕਿਸੇ ਕੋਲ ਨਹੀਂ


ਕਈ 😊 ਵਾਰ ਜੋ☝ #ਸਾਹਮਣੇ👀 ਤੋਂ #ਜਿਕਰ 🙏ਨਹੀ ❌ਕਰਦੇ,
ਉਹ 👆ਅੰਦਰੋਂ 💟ਅੰਦਰੀ #ਫਿਕਰ😊 ਬਹੁਤ ਕਰਦੇ 👍 ਨੇ !!


ਐਨੀ 👆 # ਸੋਹਣੀ 😍ਤੇ # ਸੁਣੱਖੀ👌 ਤੇਰੀ # ਨਾਰ 🙆ਆ,

ਵੇ ਭਾਗਾ😇 ਵਾਲਾ ਤੂੰ # ਮੁੰਡਿਆ🙎 !!


 ਖੂਬਸੁਰਤ ਤਾ ਕੋਈ ਨੀ ਹੁੰਦਾ, ਖੂਬਸੁਰਤ ਸਿਰਫ ਖਿਆਲ ਹੁੰਦਾ ਏ,
ਸ਼ਕਲ ਸੂਰਤ ਤਾ ਰੱਬ ਦੀਆ ਦਾਤਾ, ਦਿਲ ਮਿਲਿਆ ਦਾ ਸਵਾਲ ਹੁੰਦਾ ਏ !!


ਮੇਰੇ ਹੱਥਾਂ 'ਚ ਜਦੋਂ ਤੇਰਾ ਹੱਥ ਆ ਜਾਵੇਗਾ , ਉਮਰ ਭਰ ਦਾ ਸਫ਼ਰ ਦੋ ਪਲ ' ਚ ਕਟ ਜਾਵੇਗਾ


ਅਜਬ ਇਹ ਦੁਨੀਆਂ ਅਜਬ ਦਸਤੂਰ ਨੇ , ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ


ਪਹਿਲਾ ਨਹੀਂ ਦੇਖਿਆ ਸੀ ਉਨ੍ਹਾਂ ਨੂੰ ਏਨਾ ਕਰੀਬ ਤੋਂ, ਪਿਆਰ ਉਨ੍ਹਾਂ ਦਾ ਮਿਲਿਆ ਚੰਗੇ ਨਸੀਬ ਤੋਂ


ਖ਼ੁਦਾ ਉਸਦੀ ਜਿੰਦਗੀ ਆਬਾਦ ਰੱਖੋ, ਸਾਨੂੰ ਪਿਆਰ ਤੋਂ ਆਜ਼ਾਦ ਰੱਖੋ


ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ , ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇ


ਇਸ਼ਕ਼ ਦੀ ਬੇੜੀ ਚਾਹਤ ਦੀ ਜੰਜ਼ੀਰ ਏ , ਮੈਂ ਚਾਹੁੰਦਾ ਹਾਂ ਤੈਨੂੰ ਅੱਗੇ ਮੇਰੀ ਤਕਦੀਰ ਏ


ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ , ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ


ਉਹ ਪਾਗਲ ਕਰ ਗਈ ,ਇਕ ਵਾਰ ਦੇਖ ਕੇ , ਮੈਂ ਕੁਛ ਨਾ ਕਰ ਪਾਇਆ ,ਹਰ ਬਾਰ ਦੇਖਕੇ


ਮਾਲੀ ਨੂ ਖੁਸ਼ੀ ਹੁੰਦੀ ਹੈਂ ,ਫੁੱਲਾਂ ਦੇ ਖਿਲਣ ਨਾਲ , ਪਰ ਸਾਨੂੰ ਖੁਸ਼ੀ ਹੁੰਦੀ ਹੈਂ ,ਤੇਰੇ ਮਿਲਣ ਨਾਲ

Read Also -

145+ Best Latest Sad Love Status Shayari in Punjabi

85+ One Line Love Status in Hindi for Whatsapp

220+ Punjabi Attitude Status for Whatsapp, Facebook, and Instagram

Tags - Punjabi Love Status, True Punjabi Love Status, Romantic Punjabi Love Status Images, Romantic Punjabi Status, True Love Status in Punjabi, Cute Romantic Punjabi Love Status, Two Line Punjabi Status, Pyar Mohabbat Punjabi Status.

हर दिन नये नये स्टेटस और शायरी पाने के लिए अभी Bookmark करें StatusCrush.in को।

एक टिप्पणी भेजें

0 टिप्पणियाँ